ਮਲਾਕੀ 1:9 - ਪਵਿੱਤਰ ਬਾਈਬਲ O.V. Bible (BSI)9 ਹੁਣ ਜ਼ਰਾ ਪਰਮੇਸ਼ੁਰ ਅੱਗੇ ਬੇਨਤੀ ਕਰੋ ਕਿ ਉਹ ਸਾਡੇ ਉੱਤੇ ਦਯਾ ਕਰੇ । ਜਦ ਤੁਹਾਡੇ ਹੀ ਹੱਥੋਂ ਇਹ ਹੋਇਆ ਤਾਂ ਕੀ ਉਹ ਤੁਹਾਡੇ ਚਿਹਰਿਆਂ ਨੂੰ ਆਦਰ ਦੇਵੇਗਾ? ਸੈਨਾਂ ਦਾ ਯਹੋਵਾਹ ਆਖਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਹੁਣ ਜ਼ਰਾ ਪਰਮੇਸ਼ੁਰ ਅੱਗੇ ਬੇਨਤੀ ਕਰੋ ਕਿ ਉਹ ਸਾਡੇ ਉੱਤੇ ਦਯਾ ਕਰੇ। ਜਦ ਤੁਹਾਡੇ ਹੀ ਹੱਥੋਂ ਇਹ ਹੋਇਆ ਤਾਂ ਕੀ ਉਹ ਤੁਹਾਨੂੰ ਆਦਰ ਦੇਵੇਗਾ? ਸੈਨਾਂ ਦਾ ਯਹੋਵਾਹ ਆਖਦਾ ਹੈ। Viz kapitolaਪਵਿੱਤਰ ਬਾਈਬਲ9 “ਜਾਜਕੋ, ਤੁਸੀਂ ਯਹੋਵਾਹ ਨੂੰ ਤੁਹਾਡੇ ਲਈ ਚੰਗਾ ਹੋਣ ਦੀ ਮੰਗ ਕਰਦੇ ਹੋ, ਪਰ ਉਹ ਤੁਹਾਡੀ ਨਹੀਂ ਸੁਣਦਾ ਅਤੇ ਇਹ ਸਭ ਤੁਹਾਡਾ ਹੀ ਕਸੂਰ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਅਜਿਹਾ ਆਖਿਆ। Viz kapitola |