ਮੀਕਾਹ 1:2 - ਪਵਿੱਤਰ ਬਾਈਬਲ O.V. Bible (BSI)2 ਹੇ ਸਾਰੀਓ ਉੱਮਤੋਂ, ਸੁਣੋ, ਧਿਆਨ ਲਾਓ, ਹੇ ਧਰਤੀ ਅਤੇ ਉਸ ਦੀ ਭਰਪੂਰੀ! ਪ੍ਰਭੁ ਯਹੋਵਾਹ ਤੁਹਾਡੇ ਵਿਰੁੱਧ ਗਵਾਹ ਹੋਵੇ, ਹਾਂ, ਪ੍ਰਭੁ ਆਪਣੀ ਪਵਿੱਤਰ ਹੈਕਲ ਤੋਂ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਹੇ ਸਾਰੀਓ ਕੌਮੋ, ਸੁਣੋ, ਧਿਆਨ ਲਾਓ, ਹੇ ਧਰਤੀ ਅਤੇ ਉਸ ਦੀ ਭਰਪੂਰੀ! ਪ੍ਰਭੂ ਯਹੋਵਾਹ ਤੁਹਾਡੇ ਵਿਰੁੱਧ ਗਵਾਹ ਹੋਵੇ, ਹਾਂ, ਪ੍ਰਭੂ ਆਪਣੀ ਪਵਿੱਤਰ ਹੈਕਲ ਤੋਂ। Viz kapitolaਪਵਿੱਤਰ ਬਾਈਬਲ2 ਤੁਸੀਂ ਸਾਰੇ ਲੋਕੋ, ਸੁਣੋ! ਧਰਤੀ ਤੇ ਸਾਰੇ ਵੱਸਦੇ ਜੀਵੋ, ਸੁਣੋ! ਯਹੋਵਾਹ ਮੇਰਾ ਪ੍ਰਭੂ, ਆਪਣੇ ਪਵਿੱਤਰ ਮੰਦਰ ਵਿੱਚੋਂ ਆਵੇਗਾ ਅਤੇ ਤੁਹਾਡੇ ਵਿਰੁੱਧ ਗਵਾਹ ਹੋਵੇਗਾ। Viz kapitola |