Online Bible

- Reklamy -




ਮੀਕਾਹ 1:9 - ਪਵਿੱਤਰ ਬਾਈਬਲ O.V. Bible (BSI)

9 ਉਸ ਦਾ ਫੱਟ ਅਸਾਧ ਹੈ, ਉਹ ਤਾਂ ਯਹੂਦਾਹ ਤੀਕ ਆਇਆ ਹੈ, ਉਹ ਮੇਰੀ ਪਰਜਾ ਤੇ ਫਾਟਕ ਤੀਕ ਯਰੂਸ਼ਲਮ ਤੀਕ ਅੱਪੜਿਆ ਹੈ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਸ ਦਾ ਫੱਟ ਅਸਾਧ ਹੈ, ਬਿਪਤਾ ਤਾਂ ਯਹੂਦਾਹ ਤੱਕ ਆ ਗਈ ਹੈ, ਉਹ ਮੇਰੀ ਪਰਜਾ ਦੇ ਫਾਟਕ ਤੱਕ, ਸਗੋਂ ਯਰੂਸ਼ਲਮ ਤੱਕ ਪਹੁੰਚੀ ਹੈ।

Viz kapitola kopírovat

ਪਵਿੱਤਰ ਬਾਈਬਲ

9 ਸਾਮਰਿਯਾ ਦਾ ਜਖਮ ਅਸਾਧ ਹੈ ਉਸਦਾ ਰੋਗ (ਪਾਪ) ਯਹੂਦਾਹ ਤੱਕ ਫ਼ੈਲਿਆ ਹੈ ਇਸਦਾ ਰੋਗ ਮੇਰੇ ਲੋਕਾਂ ਦੇ ਸ਼ਹਿਰ ਦੇ ਫ਼ਾਟਕ ਤੀਕ ਪੁੱਜ ਗਿਆ ਹੈ ਅਤੇ ਇਹ ਸਾਰੇ ਯਰੂਸ਼ਲਮ ਦੇ ਰਾਹ ਤੀਕ ਫ਼ੈਲ ਗਿਆ ਹੈ।

Viz kapitola kopírovat




ਮੀਕਾਹ 1:9

Následuj nás:

Reklamy


Reklamy