ਗਿਣਤੀ 1:16 - ਪਵਿੱਤਰ ਬਾਈਬਲ O.V. Bible (BSI)16 ਏਹ ਮੰਡਲੀ ਤੋਂ ਸੱਦੇ ਹੋਏ ਆਪਣੇ ਪਿਉ ਦਾਦਿਆਂ ਦਿਆਂ ਗੋਤਾਂ ਵਿੱਚ ਪਰਧਾਨ ਸਨ ਅਤੇ ਏਹ ਇਸਰਾਏਲੀਆਂ ਵਿੱਚ ਹਜ਼ਾਰਾਂ ਦੇ ਸਰਦਾਰ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਹ ਮੰਡਲੀ ਤੋਂ ਸੱਦੇ ਹੋਏ ਆਪਣੇ ਪੁਰਖਿਆਂ ਦੇ ਗੋਤਾਂ ਵਿੱਚ ਪ੍ਰਧਾਨ ਸਨ l ਇਹ ਇਸਰਾਏਲੀਆਂ ਵਿੱਚ ਕੁੱਲਾਂ ਦੇ ਪ੍ਰਧਾਨ ਸਨ। Viz kapitolaਪਵਿੱਤਰ ਬਾਈਬਲ16 ਇਹ ਸਾਰੇ ਆਦਮੀ ਆਪਣੇ ਪਰਿਵਾਰਾਂ ਦੇ ਆਗੂ ਸਨ। ਉਹ ਆਪਣੇ ਪਰਿਵਾਰ-ਸਮੂਹ ਦੇ ਚੁਣੇ ਹੋਏ ਆਗੂ ਅਤੇ ਇਸਰਾਏਲੀ ਫ਼ੌਜ ਦੇ ਭਾਗਾ ਦੇ ਸਰਦਾਰ ਸਨ। Viz kapitola |