ਗਿਣਤੀ 1:24 - ਪਵਿੱਤਰ ਬਾਈਬਲ O.V. Bible (BSI)24 ਗਾਦ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਗਾਦ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। Viz kapitolaਪਵਿੱਤਰ ਬਾਈਬਲ24 ਉਨ੍ਹਾਂ ਨੇ ਗਾਦ ਦੇ ਪਰਿਵਾਰ-ਸਮੂਹ ਦੇ ਲੋਕਾਂ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੀ ਸੂਚੀ ਤਿਆਰ ਕੀਤੀ ਗਈ ਜਿਹੜੇ 20 ਸਾਲ ਦੀ ਉਮਰ ਦੇ ਜਾਂ ਉਸਤੋਂ ਵਡੇਰੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਹ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਦੇ ਸਦੱਸਾਂ ਸਮੇਤ ਦਰਜ ਕੀਤੇ ਗਏ ਸਨ। Viz kapitola |