ਗਿਣਤੀ 1:28 - ਪਵਿੱਤਰ ਬਾਈਬਲ O.V. Bible (BSI)28 ਯਿੱਸਾਕਾਰ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੀ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਯਿੱਸਾਕਾਰ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। Viz kapitolaਪਵਿੱਤਰ ਬਾਈਬਲ28 ਉਨ੍ਹਾਂ ਨੇ ਯਿੱਸੱਕਾਰ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆ ਦੇ ਨਾਮਾ ਦੀ ਸੂਚੀ ਬਣਾਈ ਗਈ ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। Viz kapitola |