ਗਿਣਤੀ 1:34 - ਪਵਿੱਤਰ ਬਾਈਬਲ O.V. Bible (BSI)34 ਮਨੱਸ਼ਹ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਮਨੱਸ਼ਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। Viz kapitolaਪਵਿੱਤਰ ਬਾਈਬਲ34 ਉਨ੍ਹਾਂ ਨੇ ਮਨੱਸ਼ਹ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਮਨੱਸ਼ਹ ਯੂਸੁਫ਼ ਦਾ ਪੁੱਤਰ ਸੀ ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। Viz kapitola |