ਗਿਣਤੀ 1:4 - ਪਵਿੱਤਰ ਬਾਈਬਲ O.V. Bible (BSI)4 ਅਤੇ ਤੁਹਾਡੇ ਨਾਲ ਇੱਕ ਇੱਕ ਗੋਤ ਦਾ ਇੱਕ ਇੱਕ ਮਨੁੱਖ ਹੋਵੇ ਜਿਹੜਾ ਆਪਣੇ ਪਿਤ੍ਰਾਂ ਦੇ ਘਰਾਣੇ ਵਿੱਚ ਮੁਖਿਆ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੁਹਾਡੇ ਨਾਲ ਹਰੇਕ ਗੋਤ ਦਾ ਇੱਕ-ਇੱਕ ਮਨੁੱਖ ਹੋਵੇ ਜਿਹੜਾ ਆਪਣੇ ਪੁਰਖਿਆਂ ਦੇ ਪਰਿਵਾਰ ਵਿੱਚ ਮੁਖੀਆ ਹੋਵੇ। Viz kapitolaਪਵਿੱਤਰ ਬਾਈਬਲ4 ਹਰੇਕ ਪਰਿਵਾਰ-ਸਮੂਹ ਦਾ ਇੱਕ ਆਦਮੀ ਤੁਹਾਡੀ ਸਹਾਇਤਾ ਕਰੇਗਾ। ਇਹ ਆਦਮੀ ਆਪਣੇ ਪਰਿਵਾਰ-ਸਮੂਹ ਦਾ ਆਗੂ ਹੋਵੇਗਾ। Viz kapitola |