ਗਿਣਤੀ 1:44 - ਪਵਿੱਤਰ ਬਾਈਬਲ O.V. Bible (BSI)44 ਏਹ ਓਹ ਹਨ ਜਿਹੜੇ ਗਿਣੇ ਗਏ ਜਿੰਨਾਂ ਨੂੰ ਮੂਸਾ ਅਰ ਹਾਰੂਨ ਅਰ ਇਸਰਾਏਲ ਦੇ ਬਾਂਰਾ ਪਰਧਾਨਾਂ ਨੇ ਗਿਣਿਆ ਓਹ ਆਪਣੇ ਆਪਣੇ ਪਿਤਾ ਦੇ ਘਰਾਣੇ ਲਈ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਇਹ ਉਹ ਹਨ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ, ਹਾਰੂਨ ਅਤੇ ਇਸਰਾਏਲ ਦੇ ਬਾਰਾਂ ਪ੍ਰਧਾਨਾਂ ਨੇ ਗਿਣਿਆ ਉਹ ਆਪਣੇ-ਆਪਣੇ ਪੁਰਖਿਆਂ ਦੇ ਪਰਿਵਾਰ ਲਈ ਸਨ। Viz kapitolaਪਵਿੱਤਰ ਬਾਈਬਲ44 ਮੂਸਾ ਹਾਰੂਨ ਅਤੇ ਇਸਰਾਏਲ ਦੇ 12 ਆਗੂਆ ਨੇ ਇਨ੍ਹਾਂ ਆਦਮੀਆ ਦੀ ਗਿਣਤੀ ਕੀਤੀ। (ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਆਗੂ ਸੀ।) Viz kapitola |