ਗਿਣਤੀ 1:54 - ਪਵਿੱਤਰ ਬਾਈਬਲ O.V. Bible (BSI)54 ਇਸਰਾਏਲੀਆਂ ਨੇ ਇਉਂ ਹੀ ਕੀਤਾ। ਜਿਵੇਂ ਯਹੋਵਾਹ ਨੂੰ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ54 ਇਸਰਾਏਲੀਆਂ ਨੇ ਇਸ ਤਰ੍ਹਾਂ ਹੀ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਇਸਰਾਏਲੀਆਂ ਨੇ ਉਸੇ ਤਰ੍ਹਾਂ ਹੀ ਕੀਤਾ। Viz kapitolaਪਵਿੱਤਰ ਬਾਈਬਲ54 ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਮੰਨ ਲਿਆ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ। Viz kapitola |