ਫ਼ਿਲਿੱਪੈ 1:13 - ਪਵਿੱਤਰ ਬਾਈਬਲ O.V. Bible (BSI)13 ਐਥੋਂ ਤੋੜੀ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਨਮਿੱਤ ਹਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ। Viz kapitolaਪਵਿੱਤਰ ਬਾਈਬਲ (Revised Common Language North American Edition)13 ਇੱਥੋਂ ਤੱਕ ਕਿ ਮੇਰੇ ਉੱਤੇ ਲੱਗੇ ਪਹਿਰੇਦਾਰ ਅਤੇ ਬਾਕੀ ਸਾਰੇ ਲੋਕਾਂ ਉੱਤੇ ਪ੍ਰਗਟ ਹੋ ਗਿਆ ਹੈ ਕਿ ਮੈਂ ਮਸੀਹ ਦੇ ਕਾਰਨ ਹੀ ਕੈਦ ਵਿੱਚ ਹਾਂ । Viz kapitolaਪੰਜਾਬੀ ਮੌਜੂਦਾ ਤਰਜਮਾ13 ਇੱਥੋ ਤੱਕ, ਜੋ ਸਾਰੀ ਰੋਮੀ ਮਹਿਲ ਦੀ ਪਲਟਣ ਅਤੇ ਹਰ ਕਿਸੇ ਲਈ ਇਹ ਸਪੱਸ਼ਟ ਹੋ ਗਿਆ ਹੈ ਕਿ ਮਸੀਹ ਦਾ ਸੇਵਕ ਹੋਣ ਦੀ ਖ਼ਾਤਰ ਮੈਂ ਸੰਗਲਾਂ ਵਿੱਚ ਹਾਂ। Viz kapitolaPunjabi Standard Bible13 ਇੱਥੋਂ ਤੱਕ ਕਿ ਸ਼ਾਹੀ ਪਲਟਣ ਅਤੇ ਬਾਕੀ ਸਭਨਾਂ 'ਤੇ ਵੀ ਪਰਗਟ ਹੋ ਗਿਆ ਕਿ ਮੇਰੇ ਬੰਧਨ ਮਸੀਹ ਦੇ ਕਾਰਨ ਹਨ Viz kapitolaਪਵਿੱਤਰ ਬਾਈਬਲ13 ਹੁਣ ਇਹ ਗੱਲ ਸਾਫ਼ ਹੈ ਕਿ ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਮਸੀਹ ਦੀ ਸੇਵਾ ਕਰਦਾ ਹਾਂ। ਸਾਰੇ ਰੋਮੀ ਪਹਿਰੇਦਾਰ ਤੇ ਹੋਰ ਸਾਰੇ ਲੋਕ ਵੀ ਇਹ ਜਾਣਦੇ ਹਨ। Viz kapitola |