ਕਹਾਉਤਾਂ 1:33 - ਪਵਿੱਤਰ ਬਾਈਬਲ O.V. Bible (BSI)33 ਪਰ ਜੋ ਮੇਰੀ ਸੁਣਦਾ ਹੈ ਉਹ ਸੁਖ ਨਾਲ ਵੱਸੇਗਾ, ਅਤੇ ਬਲਾ ਤੋਂ ਨਿਰਭੈ ਹੋ ਕੇ ਸ਼ਾਂਤੀ ਨਾਲ ਰਹੇਗਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਪਰ ਜੋ ਮੇਰੀ ਸੁਣਦਾ ਹੈ, ਉਹ ਸੁੱਖ ਨਾਲ ਰਹੇਗਾ ਅਤੇ ਬਿਪਤਾ ਤੋਂ ਨਿਡਰ ਹੋ ਕੇ ਸ਼ਾਂਤੀ ਨਾਲ ਵੱਸੇਗਾ। Viz kapitolaਪਵਿੱਤਰ ਬਾਈਬਲ33 ਪਰ ਉਹ ਬੰਦਾ ਜਿਹੜਾ ਮੇਰੀ ਗੱਲ ਮੰਨਦਾ ਹੈ ਉਹ ਸੁਰੱਖਿਆ ਨਾਲ ਜੀਵੇਗਾ। ਉਹ ਮੁਸੀਬਤ ਦੇ ਡਰ ਤੋਂ ਬਿਨਾਂ ਸੌਖੇ ਹੋਕੇ ਰਹਿ ਸੱਕਦੇ ਹਨ।” Viz kapitola |