ਕਹਾਉਤਾਂ 1:7 - ਪਵਿੱਤਰ ਬਾਈਬਲ O.V. Bible (BSI)7 ਯਹੋਵਾਹ ਦਾ ਭੈ ਗਿਆਨ ਦਾ ਮੂਲ ਹੈ, ਬੁੱਧ ਅਤੇ ਸਿੱਖਿਆ ਨੂੰ ਮੂਰਖ ਤੁੱਛ ਜਾਣਦੇ ਹਨ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ Viz kapitolaਪਵਿੱਤਰ ਬਾਈਬਲ7 ਯਹੋਵਾਹ ਤੋਂ ਡਰਨਾ ਗਿਆਨ ਦੀ ਸ਼ੁਰੂਆਤ ਹੈ। ਪਰ ਬੁਰੇ ਬੰਦੇ ਅਨੁਸ਼ਾਸਨ ਅਤੇ ਸਿਆਣਪ ਨੂੰ ਨਫ਼ਰਤ ਕਰਦੇ ਹਨ। Viz kapitola |