ਜ਼ਬੂਰਾਂ ਦੀ ਪੋਥੀ 1:3 - ਪਵਿੱਤਰ ਬਾਈਬਲ O.V. Bible (BSI)3 ਉਹ ਤਾਂ ਉਸ ਬਿਰਛ ਵਰਗਾ ਹੋਵੇਗਾ, ਜੋ ਪਾਣੀ ਦੀਆਂ ਨਦੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁਤ ਸਿਰ ਆਪਣਾ ਫਲ ਦਿੰਦਾ ਹੈ, ਜਿਹ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਸੋ ਸਫ਼ਲ ਹੁੰਦਾ ਹੈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ। Viz kapitolaਪਵਿੱਤਰ ਬਾਈਬਲ3 ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵੱਧਦਾ ਹੈ। ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ। ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇੱਕ ਹੋ ਜਾਂਦਾ ਹੈ। Viz kapitola |