2 ਥੱਸਲੁ 2:5 - ਪਵਿੱਤਰ ਬਾਈਬਲ (Revised Common Language North American Edition)5 ਤੁਹਾਨੂੰ ਯਾਦ ਹੋਵੇਗਾ ਕਿ ਜਦੋਂ ਮੈਂ ਤੁਹਾਡੇ ਨਾਲ ਸੀ ਮੈਂ ਤੁਹਾਨੂੰ ਇਹ ਸਾਰੀਆਂ ਗੱਲਾਂ ਦੱਸਦਾ ਹੁੰਦਾ ਸੀ । See the chapterਪਵਿੱਤਰ ਬਾਈਬਲ O.V. Bible (BSI)5 ਕੀ ਤੁਹਾਨੂੰ ਚੇਤੇ ਨਹੀਂ ਭਈ ਤੁਹਾਡੇ ਕੋਲ ਹੁੰਦਿਆਂ ਮੈਂ ਤੁਹਾਨੂੰ ਏਹ ਗੱਲਾਂ ਆਖੀਆਂ ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕੀ ਤੁਹਾਨੂੰ ਚੇਤੇ ਨਹੀਂ ਕਿ ਜਦੋਂ ਮੈਂ ਤੁਹਾਡੇ ਕੋਲ ਸੀ, ਮੈਂ ਤੁਹਾਨੂੰ ਇਹ ਗੱਲਾਂ ਨਹੀਂ ਆਖੀਆਂ ਸਨ? See the chapterਪੰਜਾਬੀ ਮੌਜੂਦਾ ਤਰਜਮਾ5 ਕੀ ਤੁਹਾਨੂੰ ਯਾਦ ਨਹੀਂ ਕਿ ਜਦੋਂ ਮੈਂ ਤੁਹਾਡੇ ਨਾਲ ਥੱਸਲੁਨੀਕਾ ਸ਼ਹਿਰ ਵਿੱਚ ਸੀ ਤਾਂ ਮੈਂ ਤੁਹਾਨੂੰ ਇਹ ਗੱਲਾਂ ਦੱਸਦਾ ਹੁੰਦਾ ਸੀ? See the chapterPunjabi Standard Bible5 ਕੀ ਤੁਹਾਨੂੰ ਯਾਦ ਨਹੀਂ ਕਿ ਜਦੋਂ ਮੈਂ ਤੁਹਾਡੇ ਨਾਲ ਸੀ ਤਾਂ ਮੈਂ ਇਹ ਗੱਲਾਂ ਤੁਹਾਨੂੰ ਦੱਸਦਾ ਹੁੰਦਾ ਸੀ? See the chapterਪਵਿੱਤਰ ਬਾਈਬਲ5 ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ਕਿ ਜਦੋਂ ਮੈਂ ਹਾਲੇ ਤੁਹਾਡੇ ਨਾਲ ਸਾਂ ਕਿ ਇਹ ਸਭ ਗੱਲਾਂ ਵਾਪਰਨਗੀਆਂ। ਕੀ ਤੁਹਾਨੂੰ ਯਾਦ ਹੈ? See the chapter |