Online Bible

- Advertisements -




ਅਫ਼ਸੁਸ 2:4 - ਪਵਿੱਤਰ ਬਾਈਬਲ (Revised Common Language North American Edition)

4 ਪਰ ਪਰਮੇਸ਼ਰ ਦੀ ਦਇਆ ਕਿੰਨੀ ਵੱਡੀ ਹੈ ਅਤੇ ਉਹਨਾਂ ਦਾ ਪਿਆਰ ਕਿੰਨਾ ਮਹਾਨ ਹੈ ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪ੍ਰੇਮ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ!

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਪਰ ਪਰਮੇਸ਼ਵਰ ਦਯਾ ਨਾਲ ਭਰਪੂਰ ਹੈ, ਉਸ ਦੇ ਮਹਾਨ ਪਿਆਰ ਦੇ ਕਾਰਨ

See the chapter Copy

Punjabi Standard Bible

4 ਪਰ ਪਰਮੇਸ਼ਰ ਨੇ ਜਿਹੜਾ ਦਇਆ ਦਾ ਧਨੀ ਹੈ, ਆਪਣੇ ਉਸ ਮਹਾਨ ਪ੍ਰੇਮ ਦੇ ਕਾਰਨ ਜਿਸ ਨਾਲ ਉਸ ਨੇ ਸਾਨੂੰ ਪ੍ਰੇਮ ਕੀਤਾ,

See the chapter Copy

ਪਵਿੱਤਰ ਬਾਈਬਲ

4 ਪਰ ਪਰਮੇਸ਼ੁਰ ਨੇ ਜਿਹੜਾ ਇੰਨਾ ਕਿਰਪਾਲੂ ਹੈ ਸਾਨੂੰ ਮਹਾਣ ਪਿਆਰ ਵਿਖਾਇਆ।

See the chapter Copy




ਅਫ਼ਸੁਸ 2:4

Follow us:

Advertisements


Advertisements