ਅਫ਼ਸੁਸ 5:9 - ਪਵਿੱਤਰ ਬਾਈਬਲ (Revised Common Language North American Edition)9 ਇਹ ਚਾਨਣ ਹੀ ਹੈ ਜਿਸ ਦਾ ਫਲ ਭਲਾਈ, ਨੇਕੀ ਅਤੇ ਸੱਚ ਹੈ । See the chapterਪਵਿੱਤਰ ਬਾਈਬਲ O.V. Bible (BSI)9 ਚਾਨਣ ਦਾ ਫਲ ਹਰ ਭਾਂਤ ਦੀ ਭਲਿਆਈ ਅਤੇ ਧਰਮ ਅਤੇ ਸਚਿਆਈ ਵਿੱਚ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ। See the chapterਪੰਜਾਬੀ ਮੌਜੂਦਾ ਤਰਜਮਾ9 (ਕਿਉਂਕਿ ਚਾਨਣ ਦੇ ਫਲ ਵਿੱਚ ਸਾਰੀ ਭਲਾਈ, ਧਾਰਮਿਕਤਾ ਅਤੇ ਸੱਚਾਈ ਸ਼ਾਮਲ ਹੁੰਦੀ ਹੈ) See the chapterPunjabi Standard Bible9 ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਾਈ, ਧਾਰਮਿਕਤਾ ਅਤੇ ਸਚਾਈ ਵਿੱਚ ਪਾਇਆ ਜਾਂਦਾ ਹੈ; See the chapterਪਵਿੱਤਰ ਬਾਈਬਲ9 ਰੌਸ਼ਨੀ ਚੰਗਿਆਈ, ਧਰਮੀ ਜੀਵਨ ਅਤੇ ਸੱਚ ਦਿੰਦੀ ਹੈ। See the chapter |