ਫ਼ਿਲਿੱਪੈ 1:2 - ਪਵਿੱਤਰ ਬਾਈਬਲ (Revised Common Language North American Edition)2 ਪਰਮੇਸ਼ਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ ! See the chapterਪਵਿੱਤਰ ਬਾਈਬਲ O.V. Bible (BSI)2 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। See the chapterਪੰਜਾਬੀ ਮੌਜੂਦਾ ਤਰਜਮਾ2 ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। See the chapterPunjabi Standard Bible2 ਸਾਡੇ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ। See the chapterਪਵਿੱਤਰ ਬਾਈਬਲ2 ਪਰਮੇਸ਼ੁਰ, ਸਾਡੇ ਪਿਤਾ, ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਤੇ ਸ਼ਾਂਤੀ ਮਿਲਦੀ ਰਹੇ। See the chapter |