ਫ਼ਿਲਿੱਪੈ 2:11 - ਪਵਿੱਤਰ ਬਾਈਬਲ (Revised Common Language North American Edition)11 ਅਤੇ ਹਰ ਮਨੁੱਖ ਪਿਤਾ ਪਰਮੇਸ਼ਰ ਦੀ ਮਹਿਮਾ ਦੇ ਲਈ ਆਪਣੀ ਜੀਭ ਨਾਲ ਇਕਰਾਰ ਕਰੇ ਕਿ ਯਿਸੂ ਮਸੀਹ ਹੀ ਪ੍ਰਭੂ ਹਨ ।” See the chapterਪਵਿੱਤਰ ਬਾਈਬਲ O.V. Bible (BSI)11 ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੁ ਹੈ! ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ। See the chapterਪੰਜਾਬੀ ਮੌਜੂਦਾ ਤਰਜਮਾ11 ਅਤੇ ਹਰ ਜੀਭ ਮੰਨ ਲਵੇਂਗੀ ਹੈ ਕਿ ਯਿਸ਼ੂ ਮਸੀਹ ਹੀ ਪ੍ਰਭੂ ਹੈ, ਪਰਮੇਸ਼ਵਰ ਪਿਤਾ ਦੀ ਮਹਿਮਾ ਲਈ। See the chapterPunjabi Standard Bible11 ਅਤੇ ਹਰ ਜੀਭ ਪਿਤਾ ਪਰਮੇਸ਼ਰ ਦੀ ਮਹਿਮਾ ਲਈ ਇਕਰਾਰ ਕਰੇ ਕਿ ਯਿਸੂ ਮਸੀਹ ਹੀ ਪ੍ਰਭੂ ਹੈ। See the chapterਪਵਿੱਤਰ ਬਾਈਬਲ11 ਅਤੇ ਹਰ ਜੀਭ ਇਹ ਸਵੀਕਾਰ ਕਰੇਗੀ, “ਯਿਸੂ ਮਸੀਹ ਪ੍ਰਭੂ ਹੈ।” ਜਦੋਂ ਉਹ ਇਹ ਆਖਣਗੇ ਉਹ ਪਰਮੇਸ਼ੁਰ ਲਈ ਸਤਿਕਾਰ ਲਿਆਉਣਗੇ। See the chapter |