ਫ਼ਿਲਿੱਪੈ 2:21 - ਪਵਿੱਤਰ ਬਾਈਬਲ (Revised Common Language North American Edition)21 ਹੋਰ ਸਾਰੇ ਕੇਵਲ ਆਪਣੇ ਹੀ ਭਲੇ ਦੀ ਚਿੰਤਾ ਕਰਦੇ ਹਨ, ਨਾ ਕਿ ਯਿਸੂ ਮਸੀਹ ਦੇ ਕੰਮ ਦੀ । See the chapterਪਵਿੱਤਰ ਬਾਈਬਲ O.V. Bible (BSI)21 ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ। See the chapterਪੰਜਾਬੀ ਮੌਜੂਦਾ ਤਰਜਮਾ21 ਕਿਉਂਕਿ ਹਰ ਕੋਈ ਆਪਣੇ ਹਿੱਤਾਂ ਦੀ ਭਾਲ ਕਰਦਾ ਹੈ, ਨਾ ਕਿ ਯਿਸ਼ੂ ਮਸੀਹ ਦੇ। See the chapterPunjabi Standard Bible21 ਸਭ ਆਪੋ-ਆਪਣੇ ਸੁਆਰਥ ਦੀ ਖੋਜ ਵਿੱਚ ਰਹਿੰਦੇ ਹਨ, ਨਾ ਕਿ ਯਿਸੂ ਮਸੀਹ ਦੀਆਂ ਗੱਲਾਂ ਦੀ। See the chapterਪਵਿੱਤਰ ਬਾਈਬਲ21 ਹਰ ਕੋਈ ਆਪੋ ਆਪਣੇ ਮਾਮਲਿਆਂ ਵਿੱਚ ਹੀ ਦਿਲਚਸਪੀ ਲੈਂਦਾ ਹੈ ਕੋਈ ਵੀ ਮਸੀਹ ਯਿਸੂ ਦੇ ਕਾਰਜ ਵਿੱਚ ਦਿਲਚਸਪੀ ਨਹੀਂ ਲੈਂਦਾ। See the chapter |