ਫ਼ਿਲਿੱਪੈ 2:26 - ਪਵਿੱਤਰ ਬਾਈਬਲ (Revised Common Language North American Edition)26 ਜਦੋਂ ਉਸ ਨੂੰ ਪਤਾ ਲੱਗਾ ਕਿ ਤੁਸੀਂ ਉਸ ਦੀ ਬਿਮਾਰੀ ਦੇ ਬਾਰੇ ਸੁਣ ਚੁੱਕੇ ਹੋ ਤਾਂ ਉਸ ਸਮੇਂ ਤੋਂ ਉਹ ਤੁਹਾਨੂੰ ਮਿਲਣ ਦੇ ਲਈ ਬਹੁਤ ਚਾਹਵਾਨ ਅਤੇ ਬੇਚੈਨ ਹੈ । See the chapterਪਵਿੱਤਰ ਬਾਈਬਲ O.V. Bible (BSI)26 ਇਸ ਲਈ ਜੋ ਉਹ ਤੁਸੀਂ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਭਈ ਉਹ ਮਾਂਦਾ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਕਿਉਂ ਜੋ ਉਹ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ See the chapterਪੰਜਾਬੀ ਮੌਜੂਦਾ ਤਰਜਮਾ26 ਕਿਉਂ ਜੋ ਇਪਾਫ਼ਰੋਦੀਤੁਸ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਅਤੇ ਉਦਾਸ ਰਹਿੰਦਾ ਸੀ ਕਿਉਂਕਿ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਸੀ। See the chapterPunjabi Standard Bible26 ਉਹ ਤੁਹਾਨੂੰ ਸਭ ਨੂੰ ਮਿਲਣ ਲਈ ਬਹੁਤ ਉਤਸੁਕ ਅਤੇ ਵਿਆਕੁਲ ਸੀ, ਕਿਉਂਕਿ ਤੁਸੀਂ ਇਹ ਸੁਣਿਆ ਕਿ ਉਹ ਬਿਮਾਰ ਸੀ। See the chapterਪਵਿੱਤਰ ਬਾਈਬਲ26 ਉਹ ਤੁਹਾਨੂੰ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ। ਉਹ ਫ਼ਿਕਰਮੰਦ ਹੈ ਕਿਉਂਕਿ ਤੁਸੀਂ ਜਾਣ ਗਏ ਕਿ ਉਹ ਬਿਮਾਰ ਸੀ। See the chapter |