Online Bible

- Advertisements -




ਫ਼ਿਲਿੱਪੈ 3:11 - ਪਵਿੱਤਰ ਬਾਈਬਲ (Revised Common Language North American Edition)

11 ਤਾਂ ਜੋ ਮੈਂ ਕਿਸੇ ਤਰ੍ਹਾਂ ਮਰਨ ਦੇ ਬਾਅਦ ਫਿਰ ਜੀਅ ਉੱਠਾਂ ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੀਕ ਅੱਪੜ ਪਵਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੱਕ ਪਹੁੰਚ ਜਾਂਵਾਂ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਅਤੇ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪ੍ਰਾਪਤੀ ਕਰ ਜਾਂਵਾਂ।

See the chapter Copy

Punjabi Standard Bible

11 ਤਾਂਕਿ ਮੈਂ ਕਿਸੇ ਤਰ੍ਹਾਂ ਮੁਰਦਿਆਂ ਦੇ ਪੁਨਰ-ਉਥਾਨ ਨੂੰ ਪ੍ਰਾਪਤ ਕਰ ਸਕਾਂ।

See the chapter Copy

ਪਵਿੱਤਰ ਬਾਈਬਲ

11 ਇਸ ਤਰ੍ਹਾਂ, ਮੈਨੂੰ ਉਮੀਦ ਹੈ ਕਿ ਕਿਵੇਂ ਵੀ ਮੈਂ ਉਨ੍ਹਾਂ ਵਿੱਚੋਂ ਹੋ ਸੱਕਦਾ ਹਾਂ ਜੋ ਮੌਤ ਤੋਂ ਜਿਵਾਲੇ ਜਾਣਗੇ।

See the chapter Copy




ਫ਼ਿਲਿੱਪੈ 3:11

Follow us:

Advertisements


Advertisements