ਫ਼ਿਲਿੱਪੈ 4:20 - ਪਵਿੱਤਰ ਬਾਈਬਲ (Revised Common Language North American Edition)20 ਸਾਡੇ ਪਰਮੇਸ਼ਰ ਅਤੇ ਪਿਤਾ ਦੀ ਵਡਿਆਈ ਅਨੰਤਕਾਲ ਤੱਕ ਹੁੰਦੀ ਰਹੇ । ਆਮੀਨ ! See the chapterਪਵਿੱਤਰ ਬਾਈਬਲ O.V. Bible (BSI)20 ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਜੁੱਗੋ ਜੁੱਗ ਵਡਿਆਈ ਹੋਵੇ। ਆਮੀਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। See the chapterਪੰਜਾਬੀ ਮੌਜੂਦਾ ਤਰਜਮਾ20 ਪਰਮੇਸ਼ਵਰ ਅਰਥਾਤ ਸਾਡੇ ਪਿਤਾ ਦੀ ਸਦਾ ਅਤੇ ਸਦਾ ਲਈ ਮਹਿਮਾ ਹੋਵੇ। ਆਮੀਨ। See the chapterPunjabi Standard Bible20 ਸਾਡੇ ਪਰਮੇਸ਼ਰ ਅਤੇ ਪਿਤਾ ਦੀ ਮਹਿਮਾ ਯੁਗੋ-ਯੁਗ ਹੁੰਦੀ ਰਹੇ। ਆਮੀਨ। See the chapterਪਵਿੱਤਰ ਬਾਈਬਲ20 ਸਾਡੇ ਪਰਮੇਸ਼ੁਰ ਅਤੇ ਸਾਡੇ ਪਿਤਾ ਦੀ ਹਮੇਸ਼ਾ-ਹਮੇਸ਼ਾ ਲਈ ਮਹਿਮਾ ਹੋਵੇ। ਆਮੀਨ। See the chapter |