ਫ਼ਿਲਿੱਪੈ 4:4 - ਪਵਿੱਤਰ ਬਾਈਬਲ (Revised Common Language North American Edition)4 ਪ੍ਰਭੂ ਵਿੱਚ ਹਮੇਸ਼ਾ ਅਨੰਦਿਤ ਰਹੋ । ਮੈਂ ਫਿਰ ਕਹਿੰਦਾ ਹਾਂ ਕਿ ਅਨੰਦਿਤ ਰਹੋ ! See the chapterਪਵਿੱਤਰ ਬਾਈਬਲ O.V. Bible (BSI)4 ਪ੍ਰਭੁ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪ੍ਰਭੂ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ। See the chapterਪੰਜਾਬੀ ਮੌਜੂਦਾ ਤਰਜਮਾ4 ਪ੍ਰਭੂ ਵਿੱਚ ਸਦਾ ਆਨੰਦ ਕਰੋ। ਮੈਂ ਇਸਨੂੰ ਦੁਬਾਰਾ ਕਹਾਂਗਾ: ਆਨੰਦ ਕਰੋ! See the chapterPunjabi Standard Bible4 ਪ੍ਰਭੂ ਵਿੱਚ ਸਦਾ ਅਨੰਦ ਰਹੋ, ਮੈਂ ਫਿਰ ਕਹਿੰਦਾ ਹਾਂ ਅਨੰਦ ਮਨਾਓ। See the chapterਪਵਿੱਤਰ ਬਾਈਬਲ4 ਹਮੇਸ਼ਾ ਪ੍ਰਭੂ ਵਿੱਚ ਅਨੰਦ ਮਾਣੋ। ਮੈਂ ਇਸ ਨੂੰ ਫ਼ਿਰ ਆਖਾਂਗਾ, ਅਨੰਦ ਮਾਣੋ। See the chapter |