ਫ਼ਿਲਿੱਪੈ 4:7 - ਪਵਿੱਤਰ ਬਾਈਬਲ (Revised Common Language North American Edition)7 ਅਤੇ ਪਰਮੇਸ਼ਰ ਦੀ ਸ਼ਾਂਤੀ ਜਿਹੜੀ ਸਾਡੀ ਸਾਰੀ ਸਮਝ ਤੋਂ ਬਾਹਰ ਹੈ ਮਸੀਹ ਯਿਸੂ ਵਿੱਚ ਤੁਹਾਡੇ ਮਨਾਂ ਅਤੇ ਵਿਚਾਰਾਂ ਦੀ ਰਾਖੀ ਕਰੇਗੀ । See the chapterਪਵਿੱਤਰ ਬਾਈਬਲ O.V. Bible (BSI)7 ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡਿਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ। See the chapterਪੰਜਾਬੀ ਮੌਜੂਦਾ ਤਰਜਮਾ7 ਅਤੇ ਪਰਮੇਸ਼ਵਰ ਦੀ ਸ਼ਾਂਤੀ, ਜੋ ਸਾਰੀ ਸਮਝ ਤੋਂ ਪਰੇ ਹੈ, ਮਸੀਹ ਯਿਸ਼ੂ ਵਿੱਚ ਤੁਹਾਡੇ ਦਿਲਾਂ ਅਤੇ ਸੋਚਾਂ ਦੀ ਰਾਖੀ ਕਰੇਗੀ। See the chapterPunjabi Standard Bible7 ਤਦ ਪਰਮੇਸ਼ਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੇ ਦਿਲਾਂ ਅਤੇ ਤੁਹਾਡੀਆਂ ਸੋਚਾਂ ਦੀ ਰਾਖੀ ਕਰੇਗੀ। See the chapterਪਵਿੱਤਰ ਬਾਈਬਲ7 ਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇੱਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰੱਖਵਾਲੀ ਕਰੇਗੀ। See the chapter |