Online Bible

- Advertisements -




ਫ਼ਿਲਿੱਪੈ 4:9 - ਪਵਿੱਤਰ ਬਾਈਬਲ (Revised Common Language North American Edition)

9 ਜੋ ਕੁਝ ਤੁਸੀਂ ਮੇਰੇ ਕੋਲੋਂ ਸਿੱਖਿਆ ਅਤੇ ਪ੍ਰਾਪਤ ਕੀਤਾ ਅਤੇ ਸੁਣਿਆ ਅਤੇ ਮੇਰੇ ਵਿੱਚ ਦੇਖਿਆ ਹੈ, ਉਹਨਾਂ ਦੀ ਵਰਤੋਂ ਆਪਣੇ ਜੀਵਨ ਵਿੱਚ ਕਰੋ ਅਤੇ ਸ਼ਾਂਤੀ ਦੇ ਪਰਮੇਸ਼ਰ ਤੁਹਾਡੇ ਨਾਲ ਹੋਣਗੇ ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਜੋ ਕੁਝ ਤੁਸਾਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਓਹੀਓ ਕਰੋ ਤਾਂ ਸ਼ਾਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜੋ ਕੁਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਜੋ ਵੀ ਤੁਸੀਂ ਮੇਰੇ ਤੋਂ ਸਿੱਖਿਆ ਹੈ ਜਾਂ ਪ੍ਰਾਪਤ ਕੀਤਾ ਜਾਂ ਸੁਣਿਆ ਹੈ, ਜਾਂ ਮੇਰੇ ਵਿੱਚ ਵੇਖੀ ਹੈ, ਉਸਨੂੰ ਅਮਲ ਵਿੱਚ ਲਿਆਉ। ਅਤੇ ਸ਼ਾਂਤੀ ਦਾ ਪਰਮੇਸ਼ਵਰ ਤੁਹਾਡੇ ਨਾਲ ਹੋਵੇਗਾ।

See the chapter Copy

Punjabi Standard Bible

9 ਜੋ ਗੱਲਾਂ ਤੁਸੀਂ ਮੇਰੇ ਤੋਂ ਸਿੱਖੀਆਂ, ਸਵੀਕਾਰ ਕੀਤੀਆਂ, ਸੁਣੀਆਂ ਅਤੇ ਮੇਰੇ ਵਿੱਚ ਵੇਖੀਆਂ, ਉਹੀ ਕਰੋ। ਸ਼ਾਂਤੀ ਦਾ ਪਰਮੇਸ਼ਰ ਤੁਹਾਡੇ ਨਾਲ ਰਹੇਗਾ।

See the chapter Copy

ਪਵਿੱਤਰ ਬਾਈਬਲ

9 ਉਹ ਗੱਲਾਂ ਕਰੋ ਜਿਹੜੀਆਂ ਤੁਸੀਂ ਮੈਥੋਂ ਸਿੱਖੀਆਂ ਅਤੇ ਪ੍ਰਾਪਤ ਕੀਤੀਆਂ ਹਨ। ਉਹ ਗੱਲਾਂ ਕਰੋ ਜੋ ਤੁਸੀਂ ਮੈਥੋਂ ਸੁਣੀਆਂ ਅਤੇ ਜੋ ਗੱਲਾਂ ਮੈਨੂੰ ਕਰਦਿਆਂ ਵੇਖਿਆ ਪਰਮੇਸ਼ੁਰ ਜਿਹੜਾ ਸ਼ਾਂਤੀ ਦਿੰਦਾ ਹੈ, ਤੁਹਾਡੇ ਨਾਲ ਹੋਵੇਗਾ।

See the chapter Copy




ਫ਼ਿਲਿੱਪੈ 4:9

Follow us:

Advertisements


Advertisements