Online Bible

- Advertisements -




੨ ਇਤਿਹਾਸ 10:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਫੇਰ ਅਜਿਹਾ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ ਤਾਂ ਉਹ ਮਿਸਰ ਵਿੱਚ ਸੀ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਤਾਂ ਯਾਰਾਬੁਆਮ ਮਿਸਰ ਤੋਂ ਮੁੜ ਆਇਆ

See the chapter Copy

ਪਵਿੱਤਰ ਬਾਈਬਲ O.V. Bible (BSI)

2 ਤਾਂ ਐਉਂ ਹੋਇਆ ਕਿ ਜਦ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੇ ਇਹ ਸੁਣਿਆ ਤਾਂ ਉਹ ਮਿਸਰ ਵਿੱਚ ਸੀ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭਜ ਗਿਆ ਸੀ ਤਾਂ ਯਾਰਾਬੁਆਮ ਮਿਸਰ ਤੋਂ ਮੁੜ ਆਇਆ

See the chapter Copy

ਪਵਿੱਤਰ ਬਾਈਬਲ

2 ਨਬਾਟ ਦਾ ਪੁੱਤਰ ਯਾਰਾਬੁਆਮ ਮਿਸਰ ਵਿੱਚ ਸੀ ਕਿਉਂ ਕਿ ਉਹ ਸੁਲੇਮਾਨ ਤੋਂ ਡਰਦਾ ਸੀ। ਪਰ ਜਦੋਂ ਉਸ ਨੇ ਸੁਣਿਆ ਕਿ ਸੁਲੇਮਾਨ ਮਰ ਚੁੱਕਿਆ ਸੀ ਅਤੇ ਰਹਬੁਆਮ ਨੂੰ ਜਲਦੀ ਹੀ ਰਾਜੇ ਦਾ ਤਾਜ ਪਹਿਨਾਇਆ ਜਾਣਾ ਸੀ, ਉਹ ਇਸਰਾਏਲ ਨੂੰ ਵਾਪਸ ਮੁੜ ਆਇਆ।

See the chapter Copy




੨ ਇਤਿਹਾਸ 10:2

Follow us:

Advertisements


Advertisements