੨ ਇਤਿਹਾਸ 2:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਵੇਖ, ਲੱਕੜ ਕੱਟਣ ਵਾਲਿਆਂ ਨੂੰ ਜੋ ਤੇਰੇ ਸੇਵਕ ਹਨ ਮੈਂ ਭੋਜਨ ਲਈ ਇੱਕ ਲੱਖ ਪੰਜਾਹ ਹਜ਼ਾਰ ਮਣ ਝਾੜਵੀਂ ਕਣਕ, ਇੱਕ ਲੱਖ ਪੰਜਾਹ ਹਜ਼ਾਰ ਮਣ ਜੌਂ, ਪੰਦਰਾਂ ਹਜ਼ਾਰ ਮਣ ਦਾਖ਼ਰਸ ਅਤੇ ਪੰਦਰਾਂ ਹਜ਼ਾਰ ਮਣ ਤੇਲ ਦਿਆਂਗਾ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਵੇਖ, ਲੱਕੜ ਕੱਟਣ ਵਾਲਿਆਂ ਨੂੰ ਜੋ ਤੇਰੇ ਟਹਿਲੂਏ ਹਨ ਮੈਂ ਭੋਜਨ ਲਈ ਇੱਕ ਲਖ ਪੰਜਾਹ ਹਜ਼ਾਰ ਮਣ ਝਾੜਵੀ ਕਣਕ, ਇੱਕ ਲੱਖ ਪੰਜਾਹ ਹਜ਼ਾਰ ਮਣ ਜੌਂ, ਪੰਦਰਾ ਹਜ਼ਾਰ ਮਣ ਦਾਖ ਰਸ ਅਰ ਪੰਦਰਾ ਹਜ਼ਾਰ ਮਣ ਤੇਲ ਦਿਆਂਗਾ।। See the chapterਪਵਿੱਤਰ ਬਾਈਬਲ10 ਬਦਲੇ ’ਚ ਮੈਂ ਤੇਰੇ ਆਦਮੀਆਂ ਨੂੰ 1,50,000 ਮਣ ਕਣਕ, 1,50,000 ਮਣ ਜੌਁ, 1,15,000 ਗੈਲਨ ਮੈਅ ਅਤੇ ਉਨ੍ਹਾਂ ਦੇ ਭੋਜਨ ਲਈ 1,15,000 ਗੈਲਨ ਤੇਲ, ਤਨਖਾਹ ਵਜੋਂ ਦੇਵਾਂਗਾ।” See the chapter |