੨ ਇਤਿਹਾਸ 2:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਸੁਲੇਮਾਨ ਨੇ ਸੱਤਰ ਹਜ਼ਾਰ ਮਨੁੱਖ ਭਾਰ ਢੋਣ ਲਈ, ਅੱਸੀ ਹਜ਼ਾਰ ਮਨੁੱਖ ਪਰਬਤ ਦੇ ਪੱਥਰ ਕੱਟਣ ਲਈ ਅਤੇ ਤਿੰਨ ਹਜ਼ਾਰ ਛੇ ਸੌ ਉਨ੍ਹਾਂ ਦੀ ਦੇਖਭਾਲ ਲਈ ਗਿਣ ਲਏ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਸੁਲੇਮਾਨ ਨੇ ਸੱਤਰ ਹਜ਼ਾਰ ਮਨੁੱਖ ਭਾਰ ਢੋਣ ਲਈ ਅਰ ਅੱਸੀ ਹਜ਼ਾਰ ਮਨੁੱਖ ਪਹਾੜ ਦੇ ਪੱਥਰ ਕੱਟਣ ਲਈ ਅਰ ਤਿੰਨ ਹਜ਼ਾਰ ਛੇ ਸੌ ਉਨ੍ਹਾਂ ਦੀ ਵੇਖ ਭਾਲ ਲਈ ਗਿਣ ਲਏ See the chapterਪਵਿੱਤਰ ਬਾਈਬਲ2 ਸੁਲੇਮਾਨ ਨੇ 70,000 ਮਨੁੱਖ ਭਾਰ ਢੋਣ ਲਈ, 80,000 ਮਨੁੱਖ ਪੱਥਰ ਕੱਟਣ ਲਈ ਅਤੇ 3,600 ਮਨੁੱਖ ਉਨ੍ਹਾਂ ਦੀ ਨਿਗਰਾਨੀ ਲਈ ਰੱਖੇ। See the chapter |