੨ ਇਤਿਹਾਸ 2:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਸੁਲੇਮਾਨ ਨੇ ਸੂਰ ਦੇ ਰਾਜਾ ਹੀਰਾਮ ਨੂੰ ਇਸ ਤਰ੍ਹਾਂ ਆਖ ਭੇਜਿਆ ਕਿ ਇਸ ਲਈ ਕਿ ਤੂੰ ਮੇਰੇ ਪਿਤਾ ਦਾਊਦ ਦੇ ਨਾਲ ਵਰਤਾਓ ਕੀਤਾ ਅਤੇ ਉਹ ਦੇ ਰਹਿਣ ਲਈ ਉਸ ਨੂੰ ਦਿਆਰ ਦੀ ਲੱਕੜੀ ਭੇਜੀ। See the chapterਪਵਿੱਤਰ ਬਾਈਬਲ O.V. Bible (BSI)3 ਅਤੇ ਸੁਲੇਮਾਨ ਨੇ ਸੂਰ ਦੇ ਰਾਜਾ ਹੂਰਾਮ ਨੂੰ ਐਉਂ ਆਖ ਘੱਲਿਆ ਕਿ ਏਸ ਲਈ ਭਈ ਤੂੰ ਮੇਰੇ ਪਿਤਾ ਦਾਊਦ ਨਾਲ ਵਰਤਾਓ ਕੀਤਾ ਅਰ ਉਹ ਦੇ ਰਹਿਣ ਦਾ ਘਰ ਬਣਾਉਣ ਲਈ ਉਸ ਨੂੰ ਦਿਆਰ ਦੀ ਲੱਕੜ ਘੱਲੀ See the chapterਪਵਿੱਤਰ ਬਾਈਬਲ3 ਤਦ ਸੁਲੇਮਾਨ ਨੇ ਹੂਰਾਮ ਨੂੰ ਜੋ ਕਿ ਸੂਰ ਦੇਸ ਦਾ ਰਾਜਾ ਸੀ ਸੁਨੇਹਾ ਭੇਜਿਆ, “ਮੇਰੀ ਵੀ ਉਵੇਂ ਮਦਦ ਕਰ ਜਿਵੇਂ ਤੂੰ ਮੇਰੇ ਪਿਤਾ ਦਾਊਦ ਦੀ ਕੀਤੀ ਸੀ। ਉਸ ਦੇ ਰਹਿਣ ਲਈ ਜਿਹੜਾ ਮਹਿਲ ਬਣਿਆ ਉਸ ਲਈ ਤੂੰ ਦਿਆਰ ਦੀ ਲੱਕੜ ਭੇਜੀ ਸੀ। See the chapter |