੨ ਇਤਿਹਾਸ 27:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਹ ਸਭ ਕੁਝ ਜੋ ਉਸ ਦੇ ਪਿਤਾ ਉੱਜ਼ੀਯਾਹ ਨੇ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ, ਪਰ ਉਹ ਯਹੋਵਾਹ ਦੀ ਹੈਕਲ ਵਿੱਚ ਨਾ ਵੜਿਆ ਅਤੇ ਅਜੇ ਤੱਕ ਲੋਕੀ ਵਿਗੜੀ ਚਾਲ ਚੱਲਦੇ ਸਨ See the chapterਪਵਿੱਤਰ ਬਾਈਬਲ O.V. Bible (BSI)2 ਉਹ ਸੱਭੋ ਕੁਝ ਜੋ ਉਹ ਦੇ ਪਿਉ ਉਜ਼ੀਯਾਹ ਨੇ ਕੀਤਾ ਸੀ ਉਵੇਂ ਹੀ ਉਹ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਪਰ ਉਹ ਯਹੋਵਾਹ ਦੀ ਹੈਕਲ ਵਿੱਚ ਨਾ ਵੜਿਆ ਅਤੇ ਅਜੇ ਤੀਕ ਲੋਕੀ ਵਿਗੜੀ ਚਾਲ ਚੱਲਦੇ ਸਨ See the chapterਪਵਿੱਤਰ ਬਾਈਬਲ2 ਯੋਥਾਮ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ। ਉਸ ਨੇ ਆਪਣੇ ਪਿਤਾ ਉਜ਼ੀਯਾਹ ਵਾਂਗ ਹੀ ਪਰਮੇਸ਼ੁਰ ਨੂੰ ਮੰਨਿਆ ਪਰ ਉਸ ਨੇ ਆਪਣੇ ਪਿਤਾ ਵਾਂਗ ਯਹੋਵਾਹ ਦੇ ਮੰਦਰ ਵਿੱਚ ਧੂਫ਼ ਧੁਖਾਉਣ ਦੀ ਗ਼ਲਤੀ ਨਾ ਕੀਤੀ। ਪਰ ਲੋਕੀਂ ਬਦੀ ਕਰਦੇ ਰਹੇ। See the chapter |