੨ ਇਤਿਹਾਸ 29:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਵੇਖੋ, ਇਸੇ ਕਰਕੇ ਸਾਡੇ ਪਿਉ-ਦਾਦੇ ਤਲਵਾਰ ਨਾਲ ਮਾਰੇ ਗਏ ਅਤੇ ਸਾਡੇ ਮੁੰਡੇ ਕੁੜੀਆਂ ਅਤੇ ਸਾਡੀਆਂ ਔਰਤਾਂ ਗ਼ੁਲਾਮੀ ਵਿੱਚ ਹਨ See the chapterਪਵਿੱਤਰ ਬਾਈਬਲ O.V. Bible (BSI)9 ਵੇਖੋ, ਏਸੇ ਕਰਕੇ ਸਾਡੇ ਪਿਉ ਦਾਦੇ ਤਲਵਾਰ ਨਾਲ ਮਾਰੇ ਗਏ ਅਤੇ ਸਾਡੇ ਮੁੰਡੇ ਕੁੜੀਆਂ ਅਤੇ ਸਾਡੀਆਂ ਤੀਵੀਆਂ ਅਸੀਰੀ ਵਿੱਚ ਹਨ See the chapterਪਵਿੱਤਰ ਬਾਈਬਲ9 ਇਸੇ ਕਾਰਣ ਸਾਡੇ ਪੁਰਖੇ ਲੜਾਈ ਵਿੱਚ ਮਾਰੇ ਗਏ ਸਨ ਅਤੇ ਸਾਡੇ ਪੁੱਤਰ, ਧੀਆਂ ਅਤੇ ਪਤਨੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। See the chapter |