੨ ਇਤਿਹਾਸ 3:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜੋ ਨੀਂਹ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੀ ਉਸਾਰੀ ਲਈ ਰੱਖੀ ਉਹ ਇਹ ਹੈ, ਉਹ ਦੀ ਲੰਬਾਈ ਪਹਿਲੀ ਮਿਣਤੀ ਅਨੁਸਾਰ ਸੱਠ ਹੱਥ ਅਤੇ ਚੌੜਾਈ ਵੀਹ ਹੱਥ ਸੀ See the chapterਪਵਿੱਤਰ ਬਾਈਬਲ O.V. Bible (BSI)3 ਅਤੇ ਜੋ ਨਿਉਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੀ ਉਸਾਰੀ ਲਈ ਰੱਖੀ ਉਹ ਏਹ ਹੈ, - ਉਹ ਦੀ ਲੰਬਾਈ ਪਹਿਲੀ ਮਿਣਤੀ ਅਨੁਸਾਰ ਸੱਠ ਹੱਥ ਅਰ ਚੌੜਾਈ ਵੀਹ ਹੱਥ ਸੀ See the chapterਪਵਿੱਤਰ ਬਾਈਬਲ3 ਸੁਲੇਮਾਨ ਦੁਆਰਾ ਰੱਖੀ ਗਈ ਪਰਮੇਸ਼ੁਰ ਦੇ ਮੰਦਰ ਦੀ ਨੀਂਹ ਦੀ ਗਿਣਤੀ ਹੱਥਾਂ ਦੀਆਂ ਪੁਰਾਣੀਆਂ ਮਿਣਤੀਆਂ ਮੁਤਾਬਕ ਲੰਬਾਈ ਵਿੱਚ 60 ਹੱਥ ਅਤੇ ਚੁੜਾਈ ਵਿੱਚ 20 ਹੱਥ ਸੀ। See the chapter |