੨ ਇਤਿਹਾਸ 30:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕਿਉਂ ਜੋ ਪਾਤਸ਼ਾਹ ਅਤੇ ਸਰਦਾਰਾਂ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਾਹ ਮਨਾਉਣ ਦੀ ਸਲਾਹ ਕਰ ਲਈ ਸੀ See the chapterਪਵਿੱਤਰ ਬਾਈਬਲ O.V. Bible (BSI)2 ਕਿਉਂ ਜੋ ਪਾਤਸ਼ਾਹ ਅਰ ਸਰਦਾਰਾਂ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਹ ਮਨਾਉਣ ਦੀ ਸਲਾਹ ਕਰ ਲਈ ਸੀ See the chapterਪਵਿੱਤਰ ਬਾਈਬਲ2 ਪਾਤਸ਼ਾਹ ਹਿਜ਼ਕੀਯਾਹ ਅਤੇ ਸਾਰੇ ਸਰਦਾਰਾਂ ਨੇ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਹ ਮਨਾਉਣ ਦੀ ਸਲਾਹ ਕੀਤੀ ਸੀ। See the chapter |