Online Bible

- Advertisements -




੨ ਇਤਿਹਾਸ 33:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਮਨੱਸ਼ਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਕੁਰਾਹੇ ਪਾਇਆ ਕਿ ਉਨ੍ਹਾਂ ਨੇ ਉਹਨਾਂ ਕੌਮਾਂ ਨਾਲੋਂ ਵੀ ਵੱਧ ਬੁਰਿਆਈ ਕੀਤੀ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕਰਵਾਇਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਮਨੱਸ਼ਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਕੁਰਾਹੇ ਪਾਇਆ ਕਿ ਉਨ੍ਹਾਂ ਨੇ ਓਹਨਾਂ ਕੌਮਾਂ ਨਾਲੋਂ ਵੀ ਵੱਧ ਬੁਰਿਆਈ ਕੀਤੀ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕਰਵਾਇਆ ਸੀ।।

See the chapter Copy

ਪਵਿੱਤਰ ਬਾਈਬਲ

9 ਮਨੱਸ਼ਹ ਨੇ ਯਹੂਦਾਹ ਦੇ ਲੋਕਾਂ ਅਤੇ ਯਰੂਸ਼ਲਮ ਵਿੱਚ ਜੋ ਲੋਕ ਰਹਿ ਰਹੇ ਸਨ, ਉਨ੍ਹਾਂ ਨੂੰ ਗ਼ਲਤ ਕੰਮਾਂ ਲਈ ਪ੍ਰੇਰਿਆ। ਇਨ੍ਹਾਂ ਲੋਕਾਂ ਨੇ ਉਨ੍ਹਾਂ ਕੌਮਾਂ ਨਾਲੋਂ ਵੀ ਵੱਧ ਬੁਰੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੇ ਬਰਬਾਦ ਕਰਵਾਇਆ ਸੀ।

See the chapter Copy




੨ ਇਤਿਹਾਸ 33:9

Follow us:

Advertisements


Advertisements