੨ ਇਤਿਹਾਸ 34:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ। See the chapterਪਵਿੱਤਰ ਬਾਈਬਲ O.V. Bible (BSI)2 ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ See the chapterਪਵਿੱਤਰ ਬਾਈਬਲ2 ਯੋਸੀਯਾਹ ਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ। ਉਸ ਦਾ ਵਿਹਾਰ ਉਸ ਦੇ ਪੁਰਖੇ ਦਾਊਦ ਵਰਗਾ ਹੀ ਸੀ, ਅਤੇ ਉਸ ਨੇ ਚੰਗੇ ਕੰਮਾਂ ਕਰਨ ਤੋਂ ਮੂੰਹ ਨਾ ਮੋੜਿਆ। See the chapter |