੨ ਇਤਿਹਾਸ 4:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਸ ਨੇ ਇੱਕ ਢਾਲਿਆ ਹੋਇਆ ਸਾਗਰੀ ਹੌਦ ਬਣਾਇਆ ਜੋ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ ਅਤੇ ਉਹ ਦੀ ਉਚਿਆਈ ਪੰਜ ਹੱਥ ਸੀ ਅਤੇ ਉਹ ਦੇ ਘੇਰੇ ਦੀ ਮਿਣਤੀ ਤੀਹ ਹੱਥ ਸੀ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਉਸ ਨੇ ਇੱਕ ਢਾਲਿਆ ਹੋਇਆ ਸਾਗਰੀ ਹੌਦ ਬਣਾਇਆ ਜੋ ਇੱਕ ਕੰਢਿਓ ਦੂਜੇ ਕੰਢੇ ਤਾਈਂ ਦਸ ਹੱਥ ਸੀ। ਉਹ ਚੌਫੇਰਿਓਂ ਗੋਲ ਸੀ ਅਰ ਉਹ ਦੀ ਉਚਿਆਈ ਪੰਜ ਹੱਥ ਸੀ ਅਰ ਉਹ ਦੇ ਘੇਰੇ ਦੀ ਮਿਣਤੀ ਤੀਹ ਹੱਥ ਸੀ See the chapterਪਵਿੱਤਰ ਬਾਈਬਲ2 ਫ਼ਿਰ ਸੁਲੇਮਾਨ ਨੇ ਇੱਕ ਵਿਸ਼ਾਲ ਹੌਦ ਬਨਾਉਣ ਲਈ ਢਾਲਿਆ ਹੋਇਆ ਪਿੱਤਲ ਵਰਤਿਆ ਅਤੇ ਉਸ ਤਲਾਅ ਦਾ ਜੋ ਕਿ ਗੋਲ ਸੀ ਉਸਦਾ ਘੇਰਾ 10 ਹੱਥ ਸੀ। ਉਸਦੀ ਉਚਾਈ 5 ਹੱਥ ਅਤੇ ਘੇਰੇ ਦੀ ਮਿਣਤੀ 30 ਹੱਥ ਸੀ। See the chapter |