੨ ਇਤਿਹਾਸ 4:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਹ ਦੇ ਹੇਠਾਂ ਉਹ ਦੇ ਚੁਫ਼ੇਰੇ ਇੱਕ-ਇੱਕ ਹੱਥ ਵਿੱਚ ਦਸ-ਦਸ ਬਲ਼ਦਾਂ ਦੀਆਂ ਮੂਰਤਾਂ ਉਸ ਸਾਗਰੀ ਹੌਦ ਨੂੰ ਦੁਆਲਿਓਂ ਘੇਰਦੀਆਂ ਸਨ। ਇਹ ਬਲ਼ਦ ਦੋ ਪਾਲਾਂ ਵਿੱਚ ਉਸੇ ਦੇ ਨਾਲ ਢਾਲ਼ੇ ਗਏ ਸਨ। See the chapterਪਵਿੱਤਰ ਬਾਈਬਲ O.V. Bible (BSI)3 ਅਤੇ ਉਹ ਦੇ ਹੇਠਾਂ ਉਹ ਦੇ ਚੌਫੇਰੇ ਇੱਕ ਇੱਕ ਹੱਥ ਵਿੱਚ ਦਸ ਦਸ ਬਲਦਾਂ ਦੀਆਂ ਮੂਰਤਾਂ ਉਸ ਸਾਗਰੀ ਹੌਦ ਨੂੰ ਦੁਆਲਿਓਂ ਘੇਰਦੀਆਂ ਸਨ। ਏਹ ਬਲਦ ਦੋ ਪਾਲਾਂ ਵਿੱਚ ਉਸੇ ਦੇ ਨਾਲ ਢਾਲੇ ਗਏ ਸਨ See the chapterਪਵਿੱਤਰ ਬਾਈਬਲ3 ਕਾਂਸੇ ਦੇ ਵੱਡੇ ਹੌਦ ਦੇ ਰਿੰਮ ਹੇਠਾਂ ਬਲਦਾਂ ਦੀਆਂ ਮੂਰਤਾਂ ਘੜੀਆਂ ਗਈਆਂ ਸਨ। ਜਿਨ੍ਹਾਂ ਨੂੰ ਦੋ ਕਤਾਰਾਂ ਵਿੱਚ ਰੱਖਿਆ ਗਿਆ ਸੀ ਅਤੇ ਜਿਨ੍ਹਾਂ ਨੇ ਹੌਦ ਨੂੰ ਘੇਰਿਆ ਹੋਇਆ ਸੀ। ਇਨ੍ਹਾਂ ਬਲਦਾਂ ਨੂੰ ਵੀ ਉਸੇ ਥਾਵੇਂ ਘੜਿਆ ਗਿਆ ਸੀ ਜਦੋਂ ਹੌਦ ਨੂੰ ਅਕਾਰ ਦਿੱਤਾ ਗਿਆ ਸੀ। See the chapter |