੨ ਇਤਿਹਾਸ 4:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਸ ਦੀ ਮੋਟਾਈ ਇੱਕ ਚੱਪਾ ਭਰ ਸੀ ਅਤੇ ਉਸ ਦੇ ਕੰਢੇ ਕਟੋਰੇ ਦੇ ਕੰਢੇ ਵਾਂਗੂੰ ਸੋਸਨ ਦੇ ਫੁੱਲਾਂ ਵਰਗੇ ਸਨ ਅਤੇ ਉਸ ਦੇ ਵਿੱਚ ਉੱਛਲਵਾਂ ਤਿੰਨ ਹਜ਼ਾਰ ਬਤ ਵੀ ਸਮਾ ਸਕਦਾ ਸੀ See the chapterਪਵਿੱਤਰ ਬਾਈਬਲ O.V. Bible (BSI)5 ਅਤੇ ਉਹ ਦੀ ਮੁਟਿਆਈ ਇੱਕ ਚੱਪਾ ਸੀ ਅਰ ਉਹ ਦਾ ਕੰਢਾ ਕਟੋਰੇ ਦੇ ਕੰਢੇ ਵਾਂਙੁ ਤੇ ਸੋਸਨ ਦੇ ਫਲਾਂ ਵਰਗਾ ਸੀ ਅਰ ਉਹ ਦੇ ਵਿੱਚ ਉਛਲਵਾਂ ਤਿੰਨ ਹਜ਼ਾਰ ਬਤ ਵੀ ਸਮਾ ਸੱਕਦਾ ਸੀ See the chapterਪਵਿੱਤਰ ਬਾਈਬਲ5 ਵੱਡੇ ਹੌਦ ਦੀ ਮੋਟਾਈ ਤਿੰਨ ਇੰਚ ਸੀ ਅਤੇ ਉਸਦਾ ਕੰਢਾ ਪਿਆਲੇ ਦੇ ਕੰਢੇ ਵਰਗਾ ਸੀ, ਜੋ ਕੁਮਦਿਨੀ ਵਰਗਾ ਲੱਗਦਾ ਸੀ। ਇਸ ਵਿੱਚ 17,500 ਗੈਲਨ ਪਾਣੀ ਪਾਇਆ ਜਾ ਸੱਕਦਾ ਸੀ। See the chapter |