੨ ਇਤਿਹਾਸ 4:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਫੇਰ ਉਸ ਨੇ ਜਾਜਕਾਂ ਦਾ ਵਿਹੜਾ ਤੇ ਵੱਡਾ ਵਲਗਣ ਬਣਾਇਆ ਅਤੇ ਵਲਗਣ ਦੇ ਬੂਹੇ ਬਣਾ ਕੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ See the chapterਪਵਿੱਤਰ ਬਾਈਬਲ O.V. Bible (BSI)9 ਫੇਰ ਉਸ ਨੇ ਜਾਜਕਾਂ ਦਾ ਵਿਹੜਾ ਤੇ ਵੱਡਾ ਵਲਗਣ ਬਣਾਇਆ ਅਰ ਵਲਗਣ ਦੇ ਬੂਹੇ ਬਣਾ ਕੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ See the chapterਪਵਿੱਤਰ ਬਾਈਬਲ9 ਸੁਲੇਮਾਨ ਨੇ ਜਾਜਕਾਂ ਲਈ ਵਲਗਣ ਅਤੇ ਵਿਹੜੇ ਬਣਵਾਏ ਅਤੇ ਉਨ੍ਹਾਂ ਦੇ ਦਰਵਾਜ਼ਿਆਂ ਨੂੰ ਕਾਂਸੇ ਨਾਲ ਢੱਕ ਦਿੱਤਾ। See the chapter |