Online Bible

- Advertisements -




੨ ਇਤਿਹਾਸ 5:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤਦ ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਅਤੇ ਗੋਤਾਂ ਦੇ ਸਾਰੇ ਮੁਖੀਆਂ ਅਤੇ ਇਸਰਾਏਲੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਸ਼ਹਿਜ਼ਾਦਿਆਂ ਨੂੰ ਯਰੂਸ਼ਲਮ ਵਿੱਚ ਇਕੱਠੇ ਕੀਤਾ ਕਿ ਉਹ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ,

See the chapter Copy

ਪਵਿੱਤਰ ਬਾਈਬਲ O.V. Bible (BSI)

2 ਤਦ ਸੁਲੇਮਾਨ ਨੇ ਇਸਰਾਏਲ ਦਿਆਂ ਬਜ਼ੁਰਗਾਂ ਅਰ ਗੋਤਾਂ ਦਿਆਂ ਸਾਰਿਆਂ ਮੁਖੀਆਂ ਅਰ ਇਸਰਾਏਲੀਆਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਸ਼ਜ਼ਾਦਿਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਕੀਤਾ ਭਈ ਓਹ ਦਾਊਦ ਦੇ ਸ਼ਹਿਰੋਂ ਜੋ ਸੀਯੋਨ ਹੈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ

See the chapter Copy

ਪਵਿੱਤਰ ਬਾਈਬਲ

2 ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਅਤੇ ਸਾਰੀਆਂ ਗੋਤਾਂ ਦੇ ਮੁਖੀਆਂ, ਆਗੂਆਂ ਨੂੰ ਯਰੂਸ਼ਲਮ ਵਿੱਚ ਸੱਦਾ ਦਿੱਤਾ। (ਇਹ ਸਾਰੇ ਮਨੁੱਖ ਇਸਰਾਏਲ ਦੇ ਘਰਾਣਿਆਂ ਦੇ ਮੁਖੀਆ ਸਨ।) ਤਾਂ ਜੋ ਉਹ ਦਾਊਦ ਦੇ ਸ਼ਹਿਰ ਵਿੱਚੋਂ ਜੋ ਸੀਯੋਨ ਹੈ ਉੱਥੋਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ।

See the chapter Copy




੨ ਇਤਿਹਾਸ 5:2

Follow us:

Advertisements


Advertisements