੨ ਇਤਿਹਾਸ 5:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਨ੍ਹਾਂ ਨੇ ਚੋਬਾਂ ਬਾਹਰ ਨੂੰ ਕੱਢੀਆਂ ਹੋਈਆਂ ਸਨ ਅਤੇ ਚੋਬਾਂ ਦੇ ਸਿਰੇ ਵਿੱਚਲੀ ਕੋਠੜੀ ਦੇ ਅੱਗੇ ਸੰਦੂਕ ਵਿੱਚੋਂ ਬਾਹਰ ਦਿਸਦੇ ਸਨ ਪਰ ਉਹ ਬਾਹਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹੀ ਹਨ See the chapterਪਵਿੱਤਰ ਬਾਈਬਲ O.V. Bible (BSI)9 ਅਤੇ ਉਨ੍ਹਾਂ ਨੇ ਚੋਬਾਂ ਬਾਹਰ ਨੂੰ ਕੱਢੀਆਂ ਹੋਈਆਂ ਸਨ ਅਰ ਚੋਬਾਂ ਦੇ ਸਿਰੇ ਵਿੱਚਲੀ ਕੋਠੜੀ ਦੇ ਅੱਗੇ ਸੰਦੂਕ ਵਿੱਚੋਂ ਬਾਹਰ ਦਿੱਸਦੇ ਸਨ ਪਰ ਓਹ ਬਾਹਰ ਵਾਰੋਂ ਨਹੀਂ ਦਿੱਸਦੇ ਸਨ ਓਹ ਅੱਜ ਦੇ ਦਿਨ ਤਾਈਂ ਉੱਥੇ ਹੀ ਹਨ See the chapterਪਵਿੱਤਰ ਬਾਈਬਲ9 ਇਹ ਚੋਬਾਂ ਇੰਨੀਆਂ ਲੰਬੀਆਂ ਸਨ ਕਿ ਇਨ੍ਹਾਂ ਦੇ ਸਿਰੇ ਅੱਤ ਪਵਿੱਤਰ ਅਸਥਾਨ ਦੇ ਸਾਹਮਣਿਓ ਵੀ ਨਜ਼ਰ ਆਉਂਦੇ ਸਨ ਪਰ ਇਸ ਨੂੰ ਕੋਈ ਵੀ ਮਨੁੱਖ ਮੰਦਰ ਦੇ ਬਾਹਰ ਤੋਂ ਨਹੀਂ ਸੀ ਵੇਖ ਸੱਕਦਾ। ਇਹ ਚੋਬਾਂ ਅੱਜ ਵੀ ਉੱਥੇ ਬਰਕਰਾਰ ਹਨ। See the chapter |