Online Bible

- Advertisements -




੨ ਇਤਿਹਾਸ 7:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ!

See the chapter Copy

ਪਵਿੱਤਰ ਬਾਈਬਲ O.V. Bible (BSI)

3 ਅਤੇ ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ!

See the chapter Copy

ਪਵਿੱਤਰ ਬਾਈਬਲ

3 ਇਸਰਾਏਲ ਦੇ ਸਾਰੇ ਲੋਕਾਂ ਨੇ ਅਕਾਸ਼ ਤੋਂ ਅੱਗ ਹੇਠਾਂ ਉਤਰਦੀ ਵੇਖੀ ਅਤੇ ਉਨ੍ਹਾਂ ਨੇ ਮੰਦਰ ਤੇ ਯਹੋਵਾਹ ਦਾ ਪਰਤਾਪ ਵੀ ਵੇਖਿਆ। ਉਨ੍ਹਾਂ ਨੇ ਧਰਤੀ ਉੱਪਰ ਮੱਥਾ ਟੇਕਿਆ ਤੇ ਯਹੋਵਾਹ ਦੀ ਉਪਾਸਨਾ ਕੀਤੀ ਤੇ ਉਸਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਇਹ ਭਜਨ ਗਾਇਆ ਕਿ “ਯਹੋਵਾਹ ਮਹਾਨ ਹੈ ਤੇ ਉਸਦੀ ਰਹਿਮਤ ਹਮੇਸ਼ਾ ਇਉਂ ਹੀ ਵਰਤਦੀ ਰਹੇੇ।”

See the chapter Copy




੨ ਇਤਿਹਾਸ 7:3

Follow us:

Advertisements


Advertisements