੨ ਇਤਿਹਾਸ 9:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ ਵਿੱਚ ਸੁਣੀ ਸੀ See the chapterਪਵਿੱਤਰ ਬਾਈਬਲ O.V. Bible (BSI)5 ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ਼ ਵਿੱਚ ਸੁਣੀ ਸੀ See the chapterਪਵਿੱਤਰ ਬਾਈਬਲ5 ਤਦ ਉਸ ਨੇ ਸੁਲੇਮਾਨ ਪਾਤਸ਼ਾਹ ਨੂੰ ਆਖਿਆ, “ਜੋ ਗੱਲਾਂ ਮੈਂ ਆਪਣੇ ਦੇਸ ਵਿੱਚ ਤੇਰੀ ਬੁੱਧੀ ਅਤੇ ਤੇਰੇ ਮਹਾਨ ਕੰਮਾਂ ਬਾਰੇ ਸੁਣੀਆਂ ਸਨ ਉਹ ਸੱਚ ਨਿਕਲੀਆਂ। See the chapter |