੨ ਇਤਿਹਾਸ 9:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਹ ਨੇ ਇੱਕ ਸੌ ਵੀਹ ਬੋਰੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਪਾਤਸ਼ਾਹ ਨੂੰ ਦਿੱਤੇ ਅਤੇ ਜੋ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤਾ ਉਹੋ ਜਿਹਾ ਫੇਰ ਕਦੀ ਨਾ ਮਿਲਿਆ See the chapterਪਵਿੱਤਰ ਬਾਈਬਲ O.V. Bible (BSI)9 ਉਹ ਨੇ ਇੱਕ ਸੌ ਵੀਹ ਤੋੜੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਪਾਤਸ਼ਾਹ ਨੂੰ ਦਿੱਤੇ ਅਤੇ ਜੋ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤਾ ਓਹੋ ਜਿਹਾ ਫੇਰ ਕਦੀ ਨਾ ਮਿਲਿਆ See the chapterਪਵਿੱਤਰ ਬਾਈਬਲ9 ਤਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਨੂੰ 4,080 ਕਿੱਲੋ ਸੋਨਾ, ਢੇਰ ਸਾਰੇ ਮਸਾਲੇ ਅਤੇ ਕੀਮਤੀ ਪੱਥਰ ਦਿੱਤੇ। ਅਜਿਹੇ ਮਸਾਲੇ ਇਸਰਾਏਲ ਵਿੱਚ ਨਹੀਂ ਸਨ ਜੋ ਸ਼ਬਾ ਦੀ ਰਾਣੀ ਨੇ ਸੁਲੇਮਾਨ ਨੂੰ ਦਿੱਤੇ ਸਨ। See the chapter |