੨ ਸਮੂਏਲ 2:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਯੋਆਬ ਨੇ ਤੁਰ੍ਹੀ ਵਜਾਈ ਅਤੇ ਸਭ ਲੋਕ ਖੜ੍ਹੇ ਹੋ ਗਏ ਅਤੇ ਫਿਰ ਇਸਰਾਏਲ ਦਾ ਪਿੱਛਾ ਨਾ ਕੀਤਾ ਅਤੇ ਲੜਾਈ ਵੀ ਨਾ ਕੀਤੀ। See the chapterਪਵਿੱਤਰ ਬਾਈਬਲ O.V. Bible (BSI)28 ਸੋ ਯੋਆਬ ਨੇ ਤੁਰ੍ਹੀ ਵਜਾਈ ਅਤੇ ਸਭ ਲੋਕ ਖਲੋ ਗਏ ਅਤੇ ਫੇਰ ਇਸਰਾਏਲ ਦੇ ਮਗਰ ਨਾ ਲੱਗੇ ਅਤੇ ਲੜਾਈ ਵੀ ਹੋਰ ਨਾ ਕੀਤੀ See the chapterਪਵਿੱਤਰ ਬਾਈਬਲ28 ਸੋ ਯੋਆਬ ਨੇ ਤੁਰ੍ਹੀ ਵਜਾਈ ਅਤੇ ਸਭ ਲੋਕ ਖਲੋ ਗਏ ਅਤੇ ਫ਼ਿਰ ਉਹ ਇਸਰਾਏਲ ਦੇ ਮਗਰ ਨਾ ਲੱਗੇ ਅਤੇ ਹੋਰ ਲੜਾਈ ਵੀ ਨਾ ਕੀਤੀ। See the chapter |