੨ ਸਮੂਏਲ 2:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਦਾਊਦ ਆਪਣੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ, ਉਨ੍ਹਾਂ ਦੇ ਘਰਾਣੇ ਸਮੇਤ ਲੈ ਆਇਆ ਸੋ ਉਹ ਹਬਰੋਨ ਦੇ ਪਿੰਡਾਂ ਵਿੱਚ ਆ ਵੱਸੇ। See the chapterਪਵਿੱਤਰ ਬਾਈਬਲ O.V. Bible (BSI)3 ਦਾਊਦ ਆਪਣੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ ਸਭਨਾਂ ਨੂੰ ਉਨ੍ਹਾਂ ਦੇ ਟੱਬਰਾਂ ਸਣੇ ਉਤਾਹਾਂ ਲੈ ਆਇਆ ਸੋ ਓਹ ਹਬਰੋਨ ਦਿਆਂ ਪਿੰਡਾ ਵਿੱਚ ਆਣ ਵੱਸੇ See the chapterਪਵਿੱਤਰ ਬਾਈਬਲ3 ਦਾਊਦ ਆਪਣੇ ਨਾਲ ਆਪਣੇ ਸਾਬੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਲੈ ਗਿਆ। ਉਨ੍ਹਾਂ ਸਾਰਿਆਂ ਨੇ ਆਪਣੇ ਘਰ ਹਬਰੋਨ ਦੇ ਪਿੰਡਾਂ ਵਿੱਚ ਵਸਾ ਲਏ। See the chapter |