੨ ਸਮੂਏਲ 2:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਸੋ ਦਾਊਦ ਨੇ ਯਾਬੇਸ਼ ਗਿਲਆਦ ਦੇ ਲੋਕਾਂ ਕੋਲ ਦੂਤ ਭੇਜ ਕੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਵੱਲੋਂ ਤੁਸੀਂ ਆਪਣੇ ਮਾਲਕ ਸ਼ਾਊਲ ਉੱਤੇ ਵੱਡੀ ਦਯਾ ਕੀਤੀ ਜੋ ਉਹ ਨੂੰ ਦਫ਼ਨਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)5 ਸੋ ਦਾਊਦ ਨੇ ਯਾਬੇਸ਼ ਗਿਲਆਦ ਦਿਆਂ ਲੋਕਾਂ ਕੋਲ ਹਲਕਾਰੇ ਘੱਲ ਕੇ ਉਨ੍ਹਾਂ ਨੂੰ ਆਖਿਆ ਭਈ ਯਹੋਵਾਹ ਵੱਲੋਂ ਤੁਸੀਂ ਮੁਬਾਰਕ ਹੋਵੋ ਕਿਉਂ ਜੋ ਤੁਸਾਂ ਆਪਣੇ ਮਾਲਕ ਸ਼ਾਊਲ ਉੱਤੇ ਐਡੀ ਦਯਾ ਕੀਤੀ ਜੋ ਉਹ ਨੂੰ ਦੱਬ ਦਿੱਤਾ See the chapterਪਵਿੱਤਰ ਬਾਈਬਲ5 ਸੋ ਦਾਊਦ ਨੇ ਯਾਬੇਸ਼ ਗਿਲਆਦ ਦੇ ਲੋਕਾਂ ਕੋਲ ਸੰਦੇਸ਼ਵਾਹਕ ਭੇਜੇ। ਇਨ੍ਹਾਂ ਸੰਦੇਸ਼ਵਾਹਕਾਂ ਨੇ ਯਾਬੇਸ਼ ਗਿਲਆਦ ਦੇ ਲੋਕਾਂ ਨੂੰ ਆਖਿਆ, “ਯਹੋਵਾਹ ਤੁਹਾਨੂੰ ਅਸੀਸ ਦੇਵੇ ਕਿਉਂ ਜੋ ਤੁਸੀਂ ਆਪਣੇ ਮਹਾਰਾਜ ਸ਼ਾਊਲ ਉੱਪਰ ਇੰਨੀ ਦਯਾ ਕੀਤੀ ਜੋ ਤੁਸੀਂ ਉਸ ਦੀਆਂ ਹੱਡੀਆਂ ਨੂੰ ਦੱਬ ਦਿੱਤਾ। See the chapter |