੨ ਸਮੂਏਲ 2:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਉਹ ਨੂੰ ਗਿਲਆਦ, ਅਸ਼ੂਰਿਆ, ਯਿਜ਼ਰਏਲ, ਇਫ਼ਰਾਈਮ, ਬਿਨਯਾਮੀਨ, ਅਤੇ ਸਾਰੇ ਇਸਰਾਏਲ ਦਾ ਰਾਜਾ ਬਣਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਉਹ ਨੂੰ ਗਿਲਆਦ, ਅਸ਼ੂਰੀਆਂ, ਯਿਜ਼ਰਾਏਲ, ਅਫ਼ਰਾਈਮ, ਬਿਨਯਾਮੀਨ ਅਤੇ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ See the chapterਪਵਿੱਤਰ ਬਾਈਬਲ9 ਉਸ ਨੂੰ ਗਿੱਲਆਦ, ਅਸ਼ੂਰੀਆਂ, ਯਿਜ਼ਰਾਏਲ, ਅਫ਼ਰਾਈਮ, ਬਿਨਯਾਮਿਨ ਅਤੇ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ। See the chapter |