੨ ਸਮੂਏਲ 3:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਫਿਰ ਹਬਰੋਨ ਵਿੱਚ ਦਾਊਦ ਦੇ ਪੁੱਤਰ ਪੈਦਾ ਹੋਏ, ਉਹ ਦਾ ਪਹਿਲੌਠੇ ਪੁੱਤਰ ਅਮਨੋਨ ਸੀ ਜੋ ਯਿਜ਼ਰੇਲਣ ਅਹੀਨੋਅਮ ਦੀ ਕੁੱਖੋਂ ਹੋਇਆ, See the chapterਪਵਿੱਤਰ ਬਾਈਬਲ O.V. Bible (BSI)2 ਫੇਰ ਹਬਰੋਨ ਵਿੱਚ ਦਾਊਦ ਨੂੰ ਪੁੱਤ੍ਰ ਜਣੇ ਸੋ ਉਹ ਦੇ ਪੌਲਠੇ ਪੁੱਤ੍ਰ ਦਾ ਨਾਉਂ ਜੋ ਯਿਜ਼ਰੇਲਣ ਅਹੀਨੋਅਮ ਦੇ ਢਿੱਡੋਂ ਸੀ ਅਮਨੋਨ ਸੀ See the chapterਪਵਿੱਤਰ ਬਾਈਬਲ2 ਦਾਊਦ ਨੇ ਫ਼ਿਰ ਹਬਰੋਨ ਵਿੱਚ ਪੁੱਤਰ ਜਨਮੇ: ਜਿਨ੍ਹਾਂ ਵਿੱਚੋਂ ਪਹਿਲੋਠੇ ਪੁੱਤਰ ਦਾ ਨਾਉਂ ਅਮਨੋਨ ਸੀ ਜਿਸ ਦੀ ਮਾਂ ਦਾ ਨਾਉਂ ਯਿਜ਼ਰੇਲਣ ਅਹੀਨੋਅਮ ਸੀ। See the chapter |